ਜਨਗਣਨਾ 2027 ਵਿੱਚ ਡਿਜੀਟਲ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਰਾਜ ਵਿੱਚ ਜਨਗਣਨਾ 2027 ਦੇ ਪਹਿਲੇ ਪੜਾਅ “ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ” ਪ੍ਰਕਿਰਿਆ ਦਾ ਰਸਮੀ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਸੰਗਰੂਰ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਸਤੌਜ ਤੋਂ ਅਧਿਕਾਰਤ ਆਨ-ਲਾਈਨ ਜਨਗਣਨਾ ਪੋਰਟਲ (se.census.gov.in) ਰਾਹੀਂ ਆਪਣੀ ਸਵੈ-ਗਣਨਾ ਪੂਰੀ ਕੀਤੀ, ਜੋ ਕਿ ਨਾਗਰਿਕਾਂ ਨੂੰ ਡਿਜੀਟਲ ਜਨਗਣਨਾ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
……
- Taking a significant step towards promoting digital inclusion in Census 2027, Punjab Chief Minister Bhagwant Singh Mann formally inaugurated the first phase of Census 2027 “House Listing and Enumeration of Houses” process in the state of Punjab. Chief Minister completed his self-enumeration from his native village Satoj in Sangrur district through the official online census portal (se.census.gov.in), which is a significant step towards encouraging citizens to actively participate in the digital census process.
