(ਪੰ:ਸ:ਨਿਊਜ਼)ਸੂਬੇ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਨੂੰ ਗਤੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੂਡ ਪ੍ਰੋਸੈਸਿੰਗ, ਲੌਜਿਸਟਿਕਸ, ਅਲੌਏਜ਼ ਤੇ ਸਟੀਲਜ਼, ਫਾਰਮਾਸਿਊਟੀਕਲ ਅਤੇ ਸੂਚਨਾ ਤਕਨਾਲੋਜੀ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਦੁਵੱਲੇ ਸੰਬੰਧਾਂ ਨੂੰ ਮਜ਼ਬੂਤ ਕਰਨ ਅਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਨੀਦਰਲੈਂਡ ਦੌਰੇ ‘ਤੇਗਏ ਹਨ।

Punjab Chief Minister Bhagwant Singh Mann embarked on a visit to the Netherlands to strengthen bilateral partnerships and attract investments across key sectors including Food Processing, Logistics, Alloys and Steels, Pharmaceuticals and Information Technology, as part of the Punjab Government’s sustained push to accelerate industrial growth and economic development. #cmpunjab #bhagwantmaan #punjabgovt
