Religious & Cultural

8 ਪੋਹ ਦਾ ਇਤਿਹਾਸ !

Written by Daljit Arora

8 ਪੋਹ ਦਾ ਦਿਨ ਸਿੱਖ ਇਤਿਹਾਸ ਵਿੱਚ ਬਹੁਤ ਅਹਿਮੀਅਤ ਰੱਖਦਾ ਹੈ, ਇਸ ਦਿਨ ਚਮਕੌਰ ਦੀ ਗੜ੍ਹੀ ਦੀ ਜੰਗ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਹੋਰ ਕਈ ਸਿੱਖ ਦਲੇਰੀ ਤੇ ਦ੍ਰਿੜਤਾ ਨਾਲ ਯੁੱਧ ਲੜਦੇ ਹੋਏ ਸ਼ਹੀਦ ਹੋ ਗਏ।

Comments & Suggestions

Comments & Suggestions

About the author

Daljit Arora