Pollywood Punjabi Screen News

5 ਅਪ੍ਰੈਲ ਨੂੰ ਰਿਲਿਜ਼ ਹੋਣ ਜਾ ਰਹੀ ਫਿਲਮ ‘ਯਾਰਾ ਵੇ’ ਦੀ ਟੀਮ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ / Yaara Ve’s Team Reached Golden Temple

Written by Daljit Arora

ਫਿਲਮ ਚ ਯੁਵਰਾਜ ਹੰਸ, ਗਗਨ ਕੋਕਰੀ, ਮੋਨਿਕਾ ਗਿੱਲ ਅਤੇ ਰਘਬੀਰ ਬੋਲੀ ਮੁੱਖ ਭੂਮਿਕਾ ਚ ਨਜ਼ਰ ਆਉਣਗੇ

(ਪ:ਸ) ਹਾਲ ਹੀ ‘ਚ ਕੁਝ ਸਾਲਾਂ ‘ਚ ਭਾਰਤ ਪਾਕ ਸਬੰਧਾਂ ਨੂੰ ਕਾਫੀ ਨਾਕਰਾਤਮਕ ਤੌਰ ਤੇ ਪੇਸ਼ ਕੀਤਾ ਗਿਆ ਹੈ। ਹਾਲਾਂਕਿ ਇੱਕ ਫਿਲਮ ਹੈ ਜੋਕਿ ਦੋਨਾਂ ਦੇਸ਼ਾਂ ਦੇ ਵਿੱਚ ਦੋਸਤੀ ਅਤੇ ਪ੍ਰੇਮ ਨੂੰ ਉਜਾਗਰ ਕਰੇਗੀ। 1940 ਦੇ ਦਸ਼ਕ ਤੇ ਅਧਾਰਿਤ ਇਸ ਪੀਰੀਅਡ ਡਰਾਮਾ ‘ਯਾਰਾ ਵੇ’ ‘ਚ ਯੁਵਰਾਜ ਹੰਸ, ਗਗਨ ਕੋਕਰੀ, ਰਘਬੀਰ ਬੋਲੀ ਅਤੇ ਮੋਨਿਕਾ ਗਿੱਲ ਮੁੱਖ ਭੂਮਿਕਾ ਚ ਨਜ਼ਰ ਆਉਣਗੇ।
ਲੀਡ ਅਦਾਕਾਰਾਂ ਤੋਂ ਇਲਾਵਾ ਇਸ ਫਿਲਮ ਦੇ ਬਾਕੀ ਸਟਾਰ ਕਾਸਟ ਚ ਯੋਗਰਾਜ ਸਿੰਘ, ਸਰਦਾਰ ਸੋਹੀ, ਨਿਰਮਲ ਰਿਸ਼ੀ, ਹੌਬੀ ਧਾਲੀਵਾਲ, ਮਲਕੀਤ ਰੌਣੀ, ਸੀਮਾ ਕੌਸ਼ਲ, ਬੀ.ਐਨ ਸ਼ਰਮਾ, ਗੁਰਪ੍ਰੀਤ ਭੰਗੂ ਅਤੇ ਰਾਣਾ ਜੰਗ ਬਹਾਦਰ ਜਿਹੇ ਪ੍ਰਤਿਭਾਸ਼ਾਲੀ ਕਲਾਕਾਰ ਵੀ ਮੌਜੂਦ ਹਨ। ਇਸਦੀ ਕਹਾਣੀ ਲਿਖੀ ਹੈ ਰੁਪਿੰਦਰ ਇੰਦਰਜੀਤ ਨੇ ਅਤੇ ਇਸ ਦਾ ਨਿਰਮਾਣ ਕੀਤਾ ਹੈ ਗੋਲਡਨ ਬ੍ਰਿਜ ਫਿਲਮਜ਼ ਐਂਡ ਐਂਟਰਟੇਨਮੈਂਟ ਪ੍ਰਾ. ਲਿ. ਦੇ ਬੱਲੀ ਸਿੰਘ ਕਕਾਰ ਨੇ।


ਫਿਲਮ ਦੀ ਕਾਮਯਾਬੀ ਲਈ ਅਰਦਾਸ ਕਰਨ ਫਿਲਮ ਦੀ ਟੀਮ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਅਤੇ ਉਸ ਤੋਂ ਬਾਅਦ ਪ੍ਰੈਸ ਕਾਨਫਰੈਂਸ ਵਿਚ ਫਿਲਮ ਬਾਰੇ ਜਾਣਕਾਰੀ ਦਿੰਦਿਆਂ ਫਿਲਮ ਦੇ ਮੁੱਖ ਅਦਾਕਾਰ ਗਗਨ ਕੋਕਰੀ ਨੇ ਕਿਹਾ, “ਯਾਰਾ ਵੇ ਇੱਕ ਬਹੁਤ ਅਨੋਖਾ ਕਾਨਸੈੱਪਟ ਹੈ ਅਤੇ ਮੈਨੂੰ ਖੁਸ਼ੀ ਹੈ ਕਿ ਮੈਂ ਇਸ ਫਿਲਮ ਦਾ ਹਿੱਸਾ ਹਾਂ। ਇਹ ਇੱਕ ਪੀਰੀਅਡ ਫਿਲਮ ਹੈ ਜੋ ਅਜਿਹੇ ਸਮੇਂ ਤੇ ਅਧਾਰਿਤ ਹੈ ਜਦੋਂ ਲੋਕ ਅਤੇ ਰਿਸ਼ਤੇ ਬੇਹੱਦ ਪਵਿੱਤਰ, ਸਾਫ ਦਿਲ, ਅਜ਼ੀਜ਼ ਅਤੇ ਸ਼ਰਤ ਰਹਿਤ ਹੁੰਦੇ ਸਨ। ਸਾਨੂੰ ਉਮੀਦ ਹੈ ਕਿ ਅਸੀਂ ਉਸ ਸਮੇਂ ਦੇ ਨਾਲ ਨਿਆਂ ਕਰ ਸਕਾਂਗੇ ਜਦੋਂ ਭਾਰਤ ਅਤੇ ਪਾਕਿਸਤਾਨ ਦੇ ਵਿੱਚ ਪ੍ਰੇਮ ਅਤੇ ਦੋਸਤੀ ਸੀ। ਲੋਕ ਇਸ ਫਿਲਮ ਚ ਦਰਸ਼ਾਏ ਗਏ ਜਜ਼ਬਾਤਾਂ ਨਾਲ ਜੁੜਾਵ ਮਹਿਸੂਸ ਕਰਨਗੇ।”
ਖੂਬਸੂਰਤ ਅਦਾਕਾਰਾ ਮੋਨਿਕਾ ਗਿੱਲ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ, “ਯਾਰਾ ਵੇ ਇੱਕ ਐਕਟਰ ਦੇ ਤੌਰ ਤੇ ਸ਼ਾਇਦ ਸਫਲ ਕੰਮ ਰਿਹਾ ਹੈ। ਫਿਲਮ ਦੀ ਝਲਕ ਅਤੇ ਜਜ਼ਬਾਤ ਬੇਸ਼ੱਕ ਬਹੁਤ ਸਾਧਾਰਨ ਹਨ ਪਰ ਉਸ ਸਮੇਂ ਨੂੰ ਦਿਖਾਉਣਾ ਬੇਹੱਦ ਮੁਸ਼ਕਿਲ ਸੀ ਜਿਸਦੇ ਬਾਰੇ ‘ਚ ਅਸੀਂ ਸਿਰਫ ਆਪਣੇ ਦਾਦਾ ਦਾਦੀ ਤੋਂ ਸੁਣਿਆ ਹੈ। ਮੈਂਨੂੰ ਉਮੀਦ ਹੈ ਕਿ ਲੋਕ ਨਸੀਬੋ ਦੇ ਕਿਰਦਾਰ ਨਾਲ ਜੁੜ ਪਾਉਣਗੇ ਅਤੇ ਜ਼ਰੂਰ ਪਸੰਦ ਕਰਨਗੇ।”
ਫਿਲਮ ਦੇ ਬਾਰੇ ਨਿਰਦੇਸ਼ਕ ਰਾਕੇਸ਼ ਮਹਿਤਾ ਨੇ ਕਿਹਾ, “ਇਸ ਫਿਲਮ ਚ ਜਜ਼ਬਾਤ, ਡਰਾਮਾ, ਰੋਮਾਂਸ ਅਤੇ ਕਾਮੇਡੀ ਦਾ ਬੇਹਤਰੀਨ ਮਿਸ਼੍ਰਣ ਹੈ ਅਤੇ ਇਹ ਭਾਰਤ ਪਾਕ ਵੰਡ ਦੇ ਮੁਸ਼ਕਿਲ ਵਕ਼ਤ ਤੇ ਨਿਰਧਾਰਿਤ ਹੈ। ਭਾਰਤ ਅਤੇ ਪਾਕਿਸਤਾਨ ਦੇ ਵਿੱਚ ਹਮੇਸ਼ਾ ਇੰਨੀ ਕੜਵਾਹਟ ਨਹੀਂ ਸੀ ਅਤੇ ਅਸੀਂ ਉਸ ਸਮੇਂ ਨੂੰ ਯਾਦ ਕਰਨ ਦੀ ਕੋਸ਼ਿਸ਼ ਕੀਤੀ ਹੈ ਜਦੋਂ ਦੋਨਾਂ ਦੇਸ਼ਾਂ ਦੇ ਵਿੱਚ ਭਾਈਚਾਰਾ ਸੀ। ਅਸੀਂ ਉਸ ਸਮੇਂ ਨੂੰ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਉਮੀਦ ਕਰਦੇ ਹਾਂ ਕਿ ‘ਯਾਰਾ ਵੇ’ ਦਰਸ਼ਕਾਂ ਦੀ ਉਮੀਦਾਂ ਤੇ ਖਰੀ ਉਤਰੇਗੀ।”
‘ਯਾਰਾ ਵੇ’ ਸਾਡਾ ਪਹਿਲਾ ਪ੍ਰੋਜੈਕਟ ਹੈ ਅਤੇ ਅਸੀਂ ਇਸ ਨੂੰ ਸੱਚਾਈ ਦੇ ਕਰੀਬ ਰੱਖਣ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਮੈਨੂੰ ਰਾਕੇਸ਼ ਮਹਿਤਾ ਜੀ ਦੇ ਦ੍ਰਿਸ਼ਟੀਕੋਣ ਅਤੇ ਰਿਸਰਚ ਤੇ ਪੂਰਾ ਭਰੋਸਾ ਹੈ ਅਤੇ ਸਾਰੇ ਅਦਾਕਾਰਾਂ ਨੇ ਇਸ ਫਿਲਮ ਦੇ ਸੈੱਟ ਤੇ ਸ਼ਤ ਪ੍ਰਤੀਸ਼ਤ ਮੇਹਨਤ ਕੀਤੀ ਹੈ। ਮੈਨੂੰ ਵਿਸ਼ਵਾਸ ਹੈ ਕਿ ਇਸ ਫਿਲਮ ਨੂੰ ਦਰਸ਼ਕਾਂ ਦਾ ਪਿਆਰ ਜ਼ਰੂਰ ਮਿਲੇਗਾ ਅਤੇ ਅਸੀਂ ਵਾਅਦਾ ਕਰਦੇ ਹਾਂ ਕਿ ਅਜਿਹੇ ਹੀ ਕੁਝ ਅਨੋਖੇ ਕਾਨਸੈੱਪਟ ਦੀ ਫ਼ਿਲਮਾਂ ਅੱਗੇ ਵੀ ਵੱਡੇ ਪਰਦੇ ਤੇ ਲੈਕੇ ਆਈਏ”, ਫਿਲਮ ਦੇ ਨਿਰਮਾਤਾ ਬੱਲੀ ਸਿੰਘ ਕਕਾਰ ਨੇ ਕਿਹਾ।
ਇਸ ਫਿਲਮ ਦਾ ਵਿਸ਼ਵ ਵਿਤਰਣ ਮੁਨੀਸ਼ ਸਾਹਨੀ ਦੇ ਓਮਜੀ ਗਰੁੱਪ ਨੇ ਕੀਤਾ ਹੈ। ‘ਯਾਰਾ ਵੇ’ 5 ਅਪ੍ਰੈਲ ਨੂੰ ਸਿਨਮੇਂ ਘਰਾਂ ਚ ਰਿਲੀਜ਼ ਹੋਵੇਗੀ।

Yaara Ve’s Team Reached Golden Temple To Seek Blessings

The film stars Yuvraj Hans, Gagan Kokri, Monica Gill and Raghveer Boli in the leading roles.

(P.S) In the recent years, most of the films have portrayed Indo-Pak relations under a very negative light. However, there’s one film that will highlight the value of friendship and love amongst the two nations. Set in 1940s, Yaara Ve is a period drama starring Yuvraj Hans, Gagan Kokri, Raghvir Boli and Monica Gill in the leading roles.
Apart from the lead cast, other stellar star cast includes veteran actors like Yograj Singh, Sardar Sohi, Nirmal Rishi, Hobby Dhaliwal, Malkit Rauni, Seema Kaushal, BN Sharma, Raghveer Boli, Gurpreet Kaur Bhangu and Rana Jung Bahadur. It is written by Rupinder Inderjit and is being produced by Bally Singh Kakar under Golden Bridge Films and Entertainment Pvt. Ltd. label.
To seek blessings for the success of film, the team reached Golden Temple, Amritsar and after that a press confrence was arrrenged where Gagan Kokri, the actor of the film, said “Yaara Ve is quite a unique concept and I am glad to be part of this film. This is a period film set in the times when people and relations were pure, heartfelt and unconditional. I really hope we have done justice to those times when India and Pakistan shared love and friendship. People will definitely feel connected to all the emotions we have tried to portray in the movie.”
Monica Gill, the beautiful actress, also shared her thoughts and told, “Yaara Ve is probably the most fulfilling film I would have done. The look and feel of the film is simple but it was really difficult to portray the times we have only heard about from our grandparents. I really hope the audiences will be able to relate to Naseebo and love her character.”
About the film, director Rakesh Mehta said, “The movie has the perfect blend of emotions, drama, romance and comedy and it is set in the testing times of Indi-Pak partition. Indian and Pakistan were not always this bitter; we have tried to remember the days when there was brotherhood beyond borders. We have tried to create those years and really hope that Yaara Ve will live up to the expectations of the audiences.”
“Yaara Ve is our first project and we have tried to keep it as close to reality as possible. I have immense faith in Rakesh (Mehta) ji’s vision and research and have seen all the actors give in their 100 per cent on the sets of this film. I am sure it will be loved and we promise to always bring out such different concepts on silver screen”, the producer of the film Bally Singh Kakar said.
Worldwide distribution of the film is done by Munish Sahni’s Omjee Group. ‘Yaara Ve’ will hit the theatres on 5th April 2019.

Comments & Suggestions

Comments & Suggestions

About the author

Daljit Arora

news-1701

yakinjp

yakinjp

rtp yakinjp

yakinjp

yakinjp

yakin jp

yakinjp id

maujp

maujp

maujp

sabung ayam online

sabung ayam online

SLOT MAHJONG

sabung ayam online

article 9998000571

article 9998000572

article 9998000573

article 9998000574

article 9998000575

article 9998000576

article 9998000577

article 9998000578

article 9998000579

article 9998000580

article 9998000581

article 9998000582

article 9998000583

article 9998000584

article 9998000585

article 9998000586

article 9998000587

article 9998000588

article 9998000589

article 9998000590

article 9998000591

article 9998000592

article 9998000593

article 9998000594

article 9998000595

article 9998000596

article 9998000597

article 9998000598

article 9998000599

article 9998000600

article 838000558

article 838000559

article 838000560

article 838000561

article 838000562

article 838000563

article 838000564

article 838000565

article 838000566

article 838000567

article 838000569

article 838000570

article 838000572

article 838000573

article 838000575

article 838000578

article 838000579

article 838000580

article 838000581

article 838000582

article 838000583

article 838000584

article 838000585

article 838000586

article 838000587

article 838000588

article 838000589

article 838000590

article 838000591

article 838000592

article 838000593

article 838000594

article 838000595

article 838000596

article 838000597

article 838000598

article 838000599

article 838000600

article 838000601

article 838000602

article 838000603

article 838000604

article 838000605

article 838000606

article 838000607

article 838000608

article 838000609

article 838000610

article 838000611

article 838000612

article 838000613

article 838000614

article 838000615

article 838000616

article 838000617

article 238000456

article 238000457

article 238000458

article 238000459

article 238000460

article 238000461

article 238000462

article 238000463

article 238000464

article 238000465

article 238000466

article 238000467

article 238000468

article 238000469

article 238000470

article 238000471

article 238000472

article 238000473

article 238000474

article 238000475

article 238000476

article 238000477

article 238000478

article 238000479

article 238000480

article 238000481

article 238000482

article 238000483

article 238000484

article 238000485

article 7700186

article 7700188

article 7700189

article 7700190

article 7700193

article 7700195

article 7700196

article 7700197

article 7700198

article 7700199

article 7700200

article 7700201

article 7700202

article 7700203

article 7700204

article 7700205

article 7700206

article 7700207

article 7700208

article 7700209

article 7700210

article 7700211

article 7700212

article 7700213

article 7700214

article 7700215

article 7700216

article 7700217

article 7700218

article 7700219

article 7700220

article 7700221

article 7700222

article 7700223

article 7700224

article 7700225

article 7700226

article 7700227

article 7700228

article 7700229

article 7700230

article 7700231

article 7700232

article 7700233

article 7700234

article 7700235

article 7700236

article 7700237

article 7700238

article 7700239

article 7700240

article 7700241

article 7700242

article 7700243

article 7700244

article 7700245

article 2000361

article 2000362

article 2000363

article 2000364

article 2000365

article 2000366

article 2000367

article 2000368

article 2000369

article 2000370

article 2000371

article 2000372

article 2000373

article 2000374

article 2000375

article 2000376

article 2000377

article 2000378

article 2000379

article 2000380

article 2000381

article 2000382

article 2000383

article 2000384

article 2000385

article 2000386

article 2000387

article 2000388

article 2000389

article 2000390

article 2000391

article 2000392

article 2000393

article 2000394

article 2000395

article 2000396

article 2000397

article 2000398

article 2000399

article 2000400

article 2000401

article 2000402

article 2000403

article 2000404

article 2000405

article 2000406

article 2000407

article 2000408

article 2000409

article 2000410

article 2990526

article 2990527

article 2990528

article 2990529

article 2990530

article 2990531

article 2990532

article 2990533

article 2990534

article 2990535

article 2990536

article 2990537

article 2990538

article 2990539

article 2990540

article 2990541

article 2990542

article 2990543

article 2990544

article 2990545

article 2990546

article 2990547

article 2990548

article 2990549

article 2990550

article 2990551

article 2990552

article 2990553

article 2990554

article 2990555

article 2990556

article 2990557

article 2990558

article 2990559

article 2990560

article 2990561

article 2990562

article 2990563

article 2990564

article 2990565

article 2990566

article 2990567

article 2990568

article 2990569

article 2990570

article 10000386

article 10000387

article 10000388

article 10000389

article 10000390

article 10000391

article 10000392

article 10000393

article 10000394

article 10000395

article 10000396

article 10000397

article 10000398

article 10000399

article 10000400

article 10000401

article 10000402

article 10000403

article 10000404

article 10000405

article 10000406

article 10000407

article 10000408

article 10000409

article 10000410

article 10000411

article 10000412

article 10000413

article 10000414

article 10000415

article 10000416

article 10000417

article 10000418

article 10000419

article 10000420

article 10000421

article 10000422

article 10000423

article 10000424

article 10000425

article 10000426

article 10000427

article 10000428

article 10000429

article 10000430

article 0000371

article 0000372

article 0000373

article 0000374

article 0000375

article 0000376

article 0000377

article 0000378

article 0000379

article 0000380

article 0000381

article 0000382

article 0000383

article 0000384

article 0000385

article 0000386

article 0000387

article 0000388

article 0000389

article 0000390

article 0000391

article 0000392

article 0000393

article 0000394

article 0000395

article 0000396

article 0000397

article 0000398

article 0000399

article 0000400

news-1701
WP2Social Auto Publish Powered By : XYZScripts.com