(ਪੰ:ਸ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫ਼ਾਜ਼ਿਲਕਾ ਦੇ ਸਕੂਲ ਆਫ਼ ਐਮੀਨੈਂਸ, ਅਰਨੀਵਾਲਾ ਵਿਖੇ ਨਸ਼ਾ ਵਿਰੋਧੀ ਸਿਲੇਬਸ ਦੀ ਸ਼ੁਰੂਆਤ ਕਰਵਾਈ ਅਤੇ ਨਾਗਰਿਕਾਂ ਨੂੰ ਸੰਬੋਧਨ ਕੀਤਾ।
……
Chief Minister Bhagwant Singh Mann launched the Drug Prevention Syllabus at the School of Eminence in Arniwala, Fazilka district, and addressed the gathering.