(PS News Mohali) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਜੈਤੋ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ ਉਦਘਾਟਨ ਕੀਤੇ। ਇਹ ਵਿਕਾਸ ਕਾਰਜ 28.68 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਕੀਤੇ ਜਾਣਗੇ।
…
Punjab Chief Minister Bhagwant Singh Mann laid the foundation stones and inaugurated a series of development projects in the Jaito constituency of District Faridkot. These projects will be executed at an estimated cost of ₹28.68 crore.
