ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਗਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਅਤੇ ਉਦਘਾਟਨ ਕੀਤੇ ਗਏ। ਇਹ ਵਿਕਾਸ ਕਾਰਜ 83 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਕੀਤੇ ਜਾਣਗੇ।
……
Punjab Chief Minister Bhagwant Singh Mann laid foundation stones and inaugurated various development works at Moga. These development works will be completed at a cost of ₹83 crore.

